Saturday, October 31, 2026
Home Latest ਸ੍ਰੀ ਕਾਲੀ ਦੇਵੀ ਮੰਦਰ ਕੰਪਲੈਕਸ ਤੇ ਆਲੇ ਦੁਆਲੇ ਦੇ 200 ਮੀਟਰ ਖੇਤਰ...

ਸ੍ਰੀ ਕਾਲੀ ਦੇਵੀ ਮੰਦਰ ਕੰਪਲੈਕਸ ਤੇ ਆਲੇ ਦੁਆਲੇ ਦੇ 200 ਮੀਟਰ ਖੇਤਰ ਨੂੰ 9 ਡਰੋਨ ਜ਼ੋਨ ਐਲਾਨਿਆ

The Stellar News Logo

ਪਟਿਆਲਾ (ਦ ਸਟੈਲਰ ਨਿਊਜ਼)। ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਸ੍ਰੀ ਕਾਲੀ ਦੇਵੀ ਮੰਦਰ ਕੰਪਲੈਕਸ, ਪਟਿਆਲਾ ਵਿਖੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸ੍ਰੀ ਕਾਲੀ ਦੇਵੀ ਮੰਦਰ ਕੰਪਲੈਕਸ, ਪਟਿਆਲਾ ਅਤੇ ਇਸਦੇ ਆਲੇ ਦੁਆਲੇ ਲੱਗਦੇ 200 ਮੀਟਰ ਖੇਤਰ ਨੂੰ ‘ਨੋ ਡਰੋਨ ਜ਼ੋਨ’ ਘੋਸ਼ਿਤ ਕੀਤਾ ਹੈ।

Advertisements

ਇਹ ਹੁਕਮ 8 ਜਨਵਰੀ 2025 ਤੱਕ ਲਾਗੂ ਰਹਿਣਗੇ। ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

LEAVE A REPLY

Please enter your comment!
Please enter your name here