Saturday, October 24, 2026
Home Chandigarh ਮਹਿਲਾ ਕਮਿਸ਼ਨ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਨੋਟਿਸ ਕੀਤਾ ਜਾਰੀ

ਮਹਿਲਾ ਕਮਿਸ਼ਨ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਨੋਟਿਸ ਕੀਤਾ ਜਾਰੀ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਔਰਤਾਂ ਖਿਲਾਫ ਵਿਵਾਦਿਤ ਟਿੱਪਣੀ ਕੀਤੀ ਹੈ, ਜਿਸ ਤੋਂ ਬਾਅਦ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਨੋਟਿਸ ਜਾਰੀ ਕੀਤਾ ਹੈ। ਉਹਨਾਂ ਕਿਹਾ ਕਿ ਹਰ ਵਾਰ ਔਰਤਾਂ ਨੂੰ ਟਾਰਗਟ ਕੀਤਾ ਜਾਂਦਾ ਹੈ। ਮਹਿਲਾ ਕਮਿਸ਼ਨ ਨੇ ਪੰਜਾਬ ਦੇ ਡੀਜੀਪੀ ਨੂੰ ਇਸ ਤੇ ਕਾਰਵਾਈ ਕਰਨ ਲਈ ਪੱਤਰ ਲਿਖਿਆ ਹੈ।

Advertisements

ਦੱਸਿਆ ਜਾ ਰਿਹਾ ਹੈ ਕਿ ਗਿੱਦੜਬਾਹਾ ਤੋਂ ਕਾਂਗਰਸੀ ਉਮੀਦਵਾਰ ਅੰਮ੍ਰਿਤਾ ਵੜਿੰਗ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਪਹੁੰਚੇ ਚਰਨਜੀਤ ਚੰਨੀ ਦੀ ਔਰਤਾਂ ਪ੍ਰਤੀ ਵਿਵਾਦਤ ਟਿੱਪਣੀਆਂ ਕਰਨ ਦੀ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ।

LEAVE A REPLY

Please enter your comment!
Please enter your name here