Thursday, October 22, 2026
Home Latest ਬਰਨਾਲਾ ਜ਼ਿਮਨੀ ਚੋਣ: ਕਾਂਗਰਸੀ ਉਮੀਦਵਾਰ ਕੁਲਦੀਪ ਢਿੱਲੋ 2157 ਵੋਟਾਂ ਨਾਲ ਜਿੱਤੇ

ਬਰਨਾਲਾ ਜ਼ਿਮਨੀ ਚੋਣ: ਕਾਂਗਰਸੀ ਉਮੀਦਵਾਰ ਕੁਲਦੀਪ ਢਿੱਲੋ 2157 ਵੋਟਾਂ ਨਾਲ ਜਿੱਤੇ

ਬਰਨਾਲਾ (ਦ ਸਟੈਲਰ ਨਿਊਜ਼)। ਵਿਧਾਨ ਸਭਾ ਹਲਕਾ ਬਰਨਾਲਾ ਜ਼ਿਮਨੀ ਚੋਣਾਂ ਦੇ ਨਤੀਜੇ ਆ ਚੁੱਕੇ ਹਨ। ਜਿਸ ਵਿੱਚ ਕਾਂਗਰਸੀ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋ ਨੇ 2157 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ ਜਦਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਨੂੰ 26097, ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੂੰ 17958 ਵੋਟਾ ਮਿਲਿਆ ਹਨ। ਕੁਲਦੀਪ ਸਿੰਘ ਦੀ ਜਿੱਤ ਤੋਂ ਬਾਅਦ ਕਾਂਗਰਸੀ ਆਗੂਆਂ ਵਿੱਚ ਖੁਸ਼ੀ ਦਾ ਮਾਹੌਲ ਹੈ।

Advertisements

LEAVE A REPLY

Please enter your comment!
Please enter your name here