Friday, October 9, 2026
Home Crime ਕਬੱਡੀ ਖਿਡਾਰੀ ਦਾ ਗੋਲੀਆਂ ਮਾਰ ਕੇ ਕਤਲ, ਪੁਲਿਸ ਜਾਂਚ ਜਾਰੀ

ਕਬੱਡੀ ਖਿਡਾਰੀ ਦਾ ਗੋਲੀਆਂ ਮਾਰ ਕੇ ਕਤਲ, ਪੁਲਿਸ ਜਾਂਚ ਜਾਰੀ

ਤਰਨਤਾਰਨ (ਦ ਸਟੈਲਰ ਨਿਊਜ਼)। ਤਰਨਤਾਰਨ ਜ਼ਿਲ੍ਹੇ ਦੇ ਕਸਬਾ ਨੌਸ਼ਹਿਰਾ ਪਨੂੰਆਂ ਵਿੱਚ ਕੱਬਡੀ ਖਿਡਾਰੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਹਿਚਾਣ ਸੁਖਵਿੰਦਰ ਸਿੰਘ ਉਰਫ ਨੌਂਈਂ  ਵਾਸੀ ਨੌਸ਼ਹਿਰਾ ਪਨੂੰਆਂ ਵਜੋਂ ਹੋਈ ਹੈ। ਜੋ ਕਿ ਕਬੱਡੀ ਖਿਡਾਰੀ ਸੀ। ਪੁਲਿਸ ਨੇ ਲਾਸ਼ ਕਬਜੇ ਵਿਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Advertisements

ਹਾਲਾਂਕਿ ਕਤਲ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਨੌਂਈਂ  ਕਬੱਡੀ ਖਿਡਾਰੀ ਸੀ ਉਸਦੀ ਕਿਸੇ ਨਾਲ ਕੋਈ ਵੀ ਦੁਸ਼ਮਣੀ ਨਹੀਂ ਸੀ ਇਕ ਮਹੀਨਾ ਪਹਿਲਾਂ ਹੀ ਉਸਦਾ ਵਿਆਹ ਹੋਇਆ ਸੀ। ਪਰਿਵਾਰਕ ਮੈਂਬਰਾਂ ਨੇ ਇਨਸਾਫ਼ ਦੀ ਮੰਗ ਕੀਤੀ ਹੈ।

LEAVE A REPLY

Please enter your comment!
Please enter your name here