Monday, October 19, 2026
Home Latest ਪ੍ਰਿਅੰਕਾ ਗਾਂਧੀ ਨੇ ਸੰਸਦ ਮੈਂਬਰ ਵਜੋਂ ਸਹੁੰ ਚੁੱਕੀ

ਪ੍ਰਿਅੰਕਾ ਗਾਂਧੀ ਨੇ ਸੰਸਦ ਮੈਂਬਰ ਵਜੋਂ ਸਹੁੰ ਚੁੱਕੀ

ਕੇਰਲ (ਦ ਸਟੈਲਰ ਨਿਊਜ਼)। ਕਾਂਗਰਸ ਨੇਤਾ ਪ੍ਰਿਅੰਕਾ ਗਾਂਧੀ ਨੇ ਕੇਰਲ ਦੇ ਵਾਇਨਾਡ ਤੋਂ ਉਪ ਚੋਣਾਂ ਵਿੱਚ ਜਿੱਤ ਹਾਸਲ ਕੀਤੀ ਹੈ। ਉਨ੍ਹਾਂ ਨੇ ਅੱਜ ਸੰਸਦ ਮੈਂਬਰ ਵਜੋਂ ਸਹੁੰ ਚੁੱਕੀ ਹੈ। ਵਾਇਨਾਡ ਉਪ ਚੋਣ ਵਿੱਚ ਪ੍ਰਿਅੰਕਾ ਗਾਂਧੀ ਨੂੰ 6 ਲੱਖ 22 ਹਜ਼ਾਰ 338 ਵੋਟਾਂ ਮਿਲੀਆਂ। ਇਸ ਦੌਰਾਨ ਉਨ੍ਹਾਂ ਦਾ ਬੇਟਾ ਅਤੇ ਬੇਟੀ ਰੇਹਾਨ ਵਾਡਰਾ ਅਤੇ ਮਿਰਿਆ ਵਾਡਰਾ ਸੰਸਦ ਪਹੁੰਚੇ ਸਨ। ਕਾਂਗਰਸ ਨੇਤਾ ਪ੍ਰਿਅੰਕਾ ਗਾਂਧੀ ਵਾਡਰਾ ਨੇ ਆਪਣੀ ਮਾਂ ਅਤੇ ਰਾਜ ਸਭਾ ਮੈਂਬਰ ਸੋਨੀਆ ਗਾਂਧੀ ਦੇ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਤੋਂ ਪਹਿਲਾਂ ਕਿਹਾ “ਮੈਂ ਬਹੁਤ ਖੁਸ਼ ਹਾਂ।” 

Advertisements
https://twitter.com/INCIndia/status/1862011909811421686?t=lWsUbaS7EYbIzKLHPBAzEg&s=19

LEAVE A REPLY

Please enter your comment!
Please enter your name here