Saturday, October 24, 2026
Home Chandigarh ਅਦਾਕਾਰਾ ਸ਼ਿਲਪਾ ਸ਼ੈਟੀ ਤੇ ਰਾਜ ਕੁੰਦਰਾ ਦੇ ਘਰ ED ਨੇ ਕੀਤੀ ਛਾਪੇਮਾਰੀ

ਅਦਾਕਾਰਾ ਸ਼ਿਲਪਾ ਸ਼ੈਟੀ ਤੇ ਰਾਜ ਕੁੰਦਰਾ ਦੇ ਘਰ ED ਨੇ ਕੀਤੀ ਛਾਪੇਮਾਰੀ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈਟੀ ਦੇ ਪਤੀ ਨਿਰਮਾਤਾ ਰਾਜ ਕੁੰਦਰਾ ਦੇ ਘਰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਛਾਪੇਮਾਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਈਡੀ ਦੇ ਅਧਿਕਾਰੀ ਸਵੇਰੇ 6 ਵਜੇ ਸ਼ਿਲਪਾ ਸ਼ੈੱਟੀ ਦੇ ਘਰ ਪਹੁੰਚੇ ਤੇ ਛਾਪੇਮਾਰੀ ਕਰਨੀ ਸ਼ੁਰੂ ਕਰ ਦਿੱਤੀ।

Advertisements

ਹਾਲਾਂਕਿ, ਸਿਰਫ ਰਾਜ ਕੁੰਦਰਾ ਹੀ ਨਹੀਂ ਬਲਕਿ ਪੋਰਨੋਗ੍ਰਾਫੀ ਮਾਮਲੇ ਨਾਲ ਜੁੜੇ ਕਈ ਲੋਕਾਂ ਤੇ ਈਡੀ ਨੇ ਛਾਪੇਮਾਰੀ ਕੀਤੀ ਹੈ। ਇਸ ਤੋਂ ਪਹਿਲਾਂ ਵੀ ਸ਼ਿਲਪਾ ਸ਼ੈੱਟੀ ਦੇ ਪਤੀ ਨੂੰ ਪੋਰਨੋਗ੍ਰਾਫੀ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ।

LEAVE A REPLY

Please enter your comment!
Please enter your name here