
ਬਰਨਾਲਾ (ਦ ਸਟੈਲਰ ਨਿਊਜ਼)। ਬਰਨਾਲਾ ਦੇ ਪਿੰਡ ਪੰਡੋਰੀ ਦੇ ਨੌਜਵਾਨ ਦਵਿੰਦਰ ਨੇ ਇੰਗਲੈਂਡ ਦੀ ਫੌਜ ਵਿੱਚ ਭਰਤੀ ਹੋ ਕੇ ਪੰਜਾਬ ਦਾ ਨਾਂ ਰੌਸ਼ਨ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਦਵਿੰਦਰ ਕਰੀਬ ਡੇਢ ਕੁ ਸਾਲ ਪਹਿਲਾਂ ਆਈਲੈਟਸ ਕਰਕੇ ਸਟੱਡੀ ਵੀਜੇ ਤੇ ਇੰਗਲੈਂਡ ਗਿਆ ਸੀ, ਜਿੱਥੇ ਉਸਨੇ ਆਰਮੀ ਵਿੱਚ ਭਰਤੀ ਹੋਣ ਲਈ ਫਾਰਮ ਭਰੇ ਤੇ ਟਰਾਇਲ ਪਾਸ ਕੀਤੇ।
Advertisements

ਦਵਿੰਦਰ ਦੀ ਇਸ ਵੱਡੀ ਪ੍ਰਾਪਤੀ ਤੇ ਸਮੁੱਚੇ ਪਿੰਡ ਤੇ ਉਸਦੇ ਪਰਿਵਾਰ ਵਿੱਚ ਖੁਸ਼ੀ ਦੀ ਲਹਿਰ ਹੈ।











