Wednesday, October 21, 2026
Home Chandigarh ਡਾ. ਇਸ਼ਾਂਕ ਨੇ ਵਿਧਾਇਕ ਅਹੁਦੇ ਦੀ ਚੁੱਕੀ ਸਹੁੰ

ਡਾ. ਇਸ਼ਾਂਕ ਨੇ ਵਿਧਾਇਕ ਅਹੁਦੇ ਦੀ ਚੁੱਕੀ ਸਹੁੰ

dr. ishank mla

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਵਿੱਚ ਵਿਧਾਨ ਸਭਾ ਜ਼ਿਮਨੀ ਚੋਣਾਂ ਵਿੱਚ ਜਿੱਤਣ ਵਾਲੇ ਆਮ ਆਦਮੀ ਪਾਰਟੀ ਦੇ ਤਿੰਨ ਵਿਧਾਇਆ ਨੇ ਸਹੁੰ ਚੁੱਕ ਲਈ ਹੈ। ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਿਧਾਨ ਸਭਾ ਵਿੱਚ ਵਿਧਾਇਕਾਂ ਨੂੰ ਸਹੁੰ ਚੁਕਾਈ ਗਈ ਹੈ। ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਤੋਂ ਡਾ. ਇਸ਼ਾਂਕ ਕੁਮਾਰ ਨੇ ਵਿਧਾਇਕ ਵਜੋਂ ਆਪਣੇ ਅਹੁਦੇ ਦੀ ਸਹੁੰ ਚੁੱਕੀ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਹੋਰ ਸ਼ਖਸੀਅਤਾਂ ਮੌਜੂਦ ਸਨ।

Advertisements

LEAVE A REPLY

Please enter your comment!
Please enter your name here