Thursday, October 22, 2026
Home Latest ਪਟਿਆਲਾ ਜ਼ਿਲ੍ਹੇ ‘ਚ ਕੌਮੀ ਲੋਕ ਅਦਾਲਤ 14 ਦਸੰਬਰ ਨੂੰ

ਪਟਿਆਲਾ ਜ਼ਿਲ੍ਹੇ ‘ਚ ਕੌਮੀ ਲੋਕ ਅਦਾਲਤ 14 ਦਸੰਬਰ ਨੂੰ

The Stellar News Logo

ਪਟਿਆਲਾ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 14 ਦਸੰਬਰ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਦੌਰਾਨ ਮਾਲ ਵਿਭਾਗ ਨਾਲ ਸਬੰਧਤ ਮਾਮਲਿਆਂ ਦੇ ਨਿਪਟਾਰੇ ਲਈ ਮਾਲ ਅਧਿਕਾਰੀਆਂ ਵੱਲੋਂ ਵੀ ਅਦਾਲਤਾਂ ਆਪਣੇ ਦਫ਼ਤਰਾਂ ਵਿੱਚ ਲਗਾਈਆਂ ਜਾਣਗੀਆਂ। ਜਿਥੇ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਮਾਲ ਵਿਭਾਗ ਨਾਲ ਸਬੰਧਤ ਕੇਸ ਜਾਂ ਕੋਈ ਹੋਰ ਕੇਸ ਜੋ ਵਿਚਾਰ ਅਧੀਨ ਹਨ।

Advertisements

ਉਨ੍ਹਾਂ ਦਾ ਪਹਿਲ ਦੇ ਆਧਾਰ ਉਤੇ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਲੰਬਿਤ ਪਏ ਕੇਸਾਂ ਨਾਲ ਸਬੰਧਤ ਧਿਰਾਂ ਨੂੰ ਪਹਿਲਾਂ ਸੁਣਵਾਈ ਸਬੰਧੀ ਜਾਣੂ ਕਰਵਾਉਣ ਦੀ ਹਦਾਇਤ ਕੀਤੀ।

LEAVE A REPLY

Please enter your comment!
Please enter your name here