Tuesday, October 20, 2026
Home Chandigarh ਚੰਡੀਗੜ੍ਹ ਪਹੁੰਚੇ PM Modi ਅਤੇ ਗ੍ਰਹਿ ਮੰਤਰੀ ਸ਼ਾਹ, 3 ਨਵੇਂ ਕਾਨੂੰਨਾਂ ਦੀ...

ਚੰਡੀਗੜ੍ਹ ਪਹੁੰਚੇ PM Modi ਅਤੇ ਗ੍ਰਹਿ ਮੰਤਰੀ ਸ਼ਾਹ, 3 ਨਵੇਂ ਕਾਨੂੰਨਾਂ ਦੀ ਕਰਨਗੇ ਸਮੀਖਿਆ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਸ਼ਹਿਰ ਵਿੱਚ ਪਹਿਲੀ ਵਾਰ ਇੱਕ ਪਲੇਟਫਾਰਮ ਤੋਂ ਦੇਸ਼ ਨੂੰ ਸੰਦੇਸ਼ ਦੇਣਗੇ। ਪੀਐਮ ਮੋਦੀ ਦਾ ਮੁੱਖ ਪ੍ਰੋਗਰਾਮ ਪੰਜਾਬ ਇੰਜਨੀਅਰਿੰਗ ਕਾਲਜ ਵਿੱਚ ਹੈ। ਪੀਐਮ ਨਰਿੰਦਰ ਮੋਦੀ ਨੇ ਚੰਡੀਗੜ੍ਹ ਪੁਲਿਸ ਵੱਲੋਂ ਬਣਾਏ ਗਏ ਕ੍ਰਾਈਮ ਸੀਨ ਦਾ ਮੁਆਇਨਾ ਕੀਤਾ। ਉਨ੍ਹਾਂ ਨਾਲ ਗ੍ਰਹਿ ਮੰਤਰੀ ਅਮਿਤ ਸ਼ਾਹ, ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬਚੰਦ ਕਟਾਰੀਆ, ਪ੍ਰਸ਼ਾਸਕ ਦੇ ਸਲਾਹਕਾਰ ਰਾਜੀਵ ਵਰਮਾ, ਰਾਜ ਸਭਾ ਮੈਂਬਰ ਸਤਨਾਮ ਸੰਧੂ, ਡੀਜੀਪੀ ਸੁਰਿੰਦਰ ਯਾਦਵ, ਐਸਐਸਪੀ ਕੰਵਰਜੀਤ ਕੌਰ ਹਾਜ਼ਰ ਸਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਬੋਧਨ ਦੀ ਸ਼ੁਰੂਆਤ ਕੀਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਤਿੰਨੋਂ ਕਾਨੂੰਨਾਂ ਨੂੰ ਲਾਗੂ ਕਰਨ ਲਈ ਦੇਸ਼ ਨੂੰ ਵਧਾਈ ਦਿੰਦੇ ਹਨ।

Advertisements

ਉਨ੍ਹਾਂ ਚੰਡੀਗੜ੍ਹ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਵੀ ਵਧਾਈ ਦਿੱਤੀ। ਚੰਡੀਗੜ੍ਹ ਪੁਲਿਸ ਦੇ ਡੀਜੀਪੀ ਸੁਰਿੰਦਰ ਸਿੰਘ ਯਾਦਵ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਤਿੰਨ ਨਵੇਂ ਕਾਨੂੰਨਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਬੋਧਨ ਦੀ ਸ਼ੁਰੂਆਤ ਕੀਤੀ। ਉਹਨਾਂ ਨੇ ਕਿਹਾ ਕਿ ਚੰਡੀਗੜ੍ਹ ਆ ਕੇ ਮੈਨੂੰ ਏਦਾ ਲੱਗਦਾ ਹੈ ਜਿਵੇਂ ਮੈਂ ਆਪਣੇ ਹੀ ਲੋਕਾਂ ਵਿੱਚ ਆ ਗਿਆ ਹਾਂ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਤਿੰਨੋਂ ਕਾਨੂੰਨਾਂ ਨੂੰ ਲਾਗੂ ਕਰਨ ਲਈ ਦੇਸ਼ ਨੂੰ ਵਧਾਈ ਦਿੰਦੇ ਹਨ। ਉਨ੍ਹਾਂ ਚੰਡੀਗੜ੍ਹ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਵੀ ਵਧਾਈ ਦਿੱਤੀ।

LEAVE A REPLY

Please enter your comment!
Please enter your name here