
ਅੰਮ੍ਰਿਤਸਰ (ਦ ਸਟੈਲਰ ਨਿਊਜ਼)। ਅੰਮ੍ਰਿਤਸਰ ਦੇ ਜਲੰਧਰ ਮੁੱਖ ਮਾਰਗ ਤੇ ਬੱਸ ਤੇ ਟਰੈਕਟਰ ਟਰਾਲੀ ਵਿਚਕਾਰ ਟੱਕਰ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇੱਕ ਸਵਾਰੀਆਂ ਨਾਲ ਭਰੀ ਪ੍ਰਇਵੇਟ ਬੱਸ ਅੰਮ੍ਰਿਤਸਰ ਤੋਂ ਜਲੰਧਰ ਦੇ ਮੁੱਖ ਮਾਰਗ ਤੇ ਜਾ ਰਹੀ ਸੀ ਤਾਂ ਅਚਾਨਕ ਬੱਸ ਤੇ ਟਰੈਕਟਰ ਟਰਾਲੀ ਵਿਚਕਾਰ ਭਿਆਨਕ ਟੱਕਰ ਹੋ ਗਈ।
Advertisements

ਟੱਕਰ ਇੰਨੀ ਕੁ ਭਿਆਨਕ ਸੀ ਕਿ ਬੱਸ ਦੇ ਪਰਖੱਚੇ ਉੱਡ ਗਏ। ਬੱਸ ਵਿੱਚ ਸਵਾਰ 2 ਦੀ ਮੌਤ ਹੋ ਗਈ ਤੇ ਕਈ ਲੋਕ ਜ਼ਖ਼ਮੀ ਹੋ ਗਏ।











