Sunday, October 18, 2026
Home Latest 24 ਤੋਂ 31 ਦਸੰਬਰ ਤੱਕ ਸਕੂਲਾਂ ‘ਚ ਛੁੱਟੀਆਂ ਦਾ ਐਲਾਨ

24 ਤੋਂ 31 ਦਸੰਬਰ ਤੱਕ ਸਕੂਲਾਂ ‘ਚ ਛੁੱਟੀਆਂ ਦਾ ਐਲਾਨ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਕੂਲਾਂ ਵਿੱਚ ਵਧਦੀ ਠੰਡ ਦੇ ਮੱਦੇਨਜ਼ਰ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਹੈ। ਸਕੂਲਾਂ ਵਿੱਚ 24 ਦਸੰਬਰ ਤੋਂ 31 ਦਸੰਬਰ ਤੱਕ ਛੁੱਟੀਆਂ ਰਹਿਣਗੀਆਂ। ਇਸ ਸਬੰਧੀ ਸਕੂਲਾਂ ਨੂੰ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। 

Advertisements

LEAVE A REPLY

Please enter your comment!
Please enter your name here