Wednesday, October 21, 2026
Home Latest ਮਾਤਾ ਚਿੰਤਪੁਰਨੀ ਦੇ ਦਰਸ਼ਨ ਕਰ ਕੇ ਵਾਪਸ ਪਰਤ ਰਹੇ ਨੌਜ਼ਵਾਨਾਂ ਨਾਲ ਵਾਪਰਿਆ...

ਮਾਤਾ ਚਿੰਤਪੁਰਨੀ ਦੇ ਦਰਸ਼ਨ ਕਰ ਕੇ ਵਾਪਸ ਪਰਤ ਰਹੇ ਨੌਜ਼ਵਾਨਾਂ ਨਾਲ ਵਾਪਰਿਆ ਹਾਦਸਾ, 3 ਜ਼ਖਮੀ  

ਲੁਧਿਆਣਾ (ਦ ਸਟੈਲਰ ਨਿਊਜ਼)। ਲੁਧਿਆਣਾ ਵਿੱਚ ਐਂਡੇਵਰ ਕਾਰ ਤੇ ਬੋਲੈਰੋ ਦੀ ਟੱਕਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ 5 ਨੌਜ਼ਵਾਨ ਜੋ ਕਿ ਮਾਤਾ ਚਿੰਤਪੁਰਨੀ ਦੇ ਦਰਸ਼ਨ ਕਰ ਕੇ ਵਾਪਸ ਘਰ ਪਰਤ ਰਹੇ ਸਨ ਤਾਂ ਜਦੋ ਪੰਜੇ ਦੋਸਤ ਦਸਮੇਸ਼ ਨਗਰ ਨਜ਼ਦੀਕ ਚਾਹ ਦੀ ਦੁਕਾਨ ਤੇ ਜਾ ਰਹੇ ਸਨ ਤਾਂ ਅਚਾਨਕ ਉਨ੍ਹਾਂ ਦੀ ਕਾਰ ਦੀ ਬੋਲੈਰੋ ਕਾਰ ਨਾਲ ਟੱਕਰ ਹੋ ਗਈ।

Advertisements

ਟੱਕਰ ਇੰਨੀ ਕੁ ਭਿਆਨਕ ਸੀ ਕਿ ਦੋਵੇਂ ਕਾਰਾਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ। ਹਾਦਸੇ ਦੌਰਾਨ 3 ਨੌਜਵਾਨ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਡੀਐਮਸੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਕਿ ਉਹਨਾਂ ਦਾ ਇਲਾਜ਼ ਚੱਲ ਰਿਹਾ ਹੈ।

LEAVE A REPLY

Please enter your comment!
Please enter your name here