Sunday, October 25, 2026
Home Latest ਵਿਧਾਇਕ ਗੁਰਦੇਵ ਦੇਵਮਾਨ ਦੀ ਕਾਰ ਹੋਈ ਹਾਦਸੇ ਦਾ ਸ਼ਿਕਾਰ, ਹੋਇਆ ਬਚਾਅ

ਵਿਧਾਇਕ ਗੁਰਦੇਵ ਦੇਵਮਾਨ ਦੀ ਕਾਰ ਹੋਈ ਹਾਦਸੇ ਦਾ ਸ਼ਿਕਾਰ, ਹੋਇਆ ਬਚਾਅ

ਨਾਭਾ (ਦ ਸਟੈਲਰ ਨਿਊਜ਼)। ਨਾਭਾ ਦੇ ਹਲਕਾ ਵਿਧਾਇਕ ਗੁਰਦੇਵ ਦੇਵਮਾਨ ਦੀ ਕਾਰ ਹਾਦਸੇ ਦਾ ਸ਼ਿਕਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।

Advertisements

ਦੱਸਿਆ ਜਾ ਰਿਹਾ ਹੈ ਕਿ ਗੁਰਦੇਵ ਦੇਵਮਾਨ ਧਾਰਮਿਕ ਸਮਾਗਮ ਵਿੱਚ ਸ਼ਾਮਲ ਹੋਣ ਜਾ ਰਹੇ ਸਨ ਤਾਂ ਅਚਾਨਕ ਉਹਨਾਂ ਦੀ ਕਾਰ ਨਾਭਾ ਬਲਾਕ ਦੇ ਪਿੰਡ ਤੁੰਗਾ ਨਜ਼ਦੀਕ ਆਪਣਾ ਸੰਤੁਲਨ ਗਵਾ ਬੈਠੀ ਤੇ ਖਤਾਨਾ ਦੇ ਵਿੱਚ ਜਾ ਡਿੱਗੀ। ਗਨੀਮਤ ਇਹ ਰਹੀ ਕਿ ਇਸ ਦੌਰਾਨ ਹਲਕਾ ਵਿਧਾਇਕ ਗੁਰਦੇਵ ਬਾਲ ਬਾਲ ਬਚ ਗਏ।

LEAVE A REPLY

Please enter your comment!
Please enter your name here