
ਜਲੰਧਰ/ਕਰਤਾਰਪੁਰ (ਦ ਸਟੈਲਰ ਨਿਊਜ਼), ਗੌਰਵ ਮੜੀਆ। ਪਿਛਲੇ ਦਿਨੀ ਅੰਬੇਡਕਰ ਸੈਨਾ ਪੰਜਾਬ ਜਲੰਧਰ ਦੇ ਪ੍ਰਧਾਨ ਬਲਵਿੰਦਰ ਬੁੱਗਾ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ ਸੀ। ਜਦੋਂ ਉਨਾਂ ਦੇ ਪਿਤਾ ਗੁਰਮੁਖ ਦਾਸ ਦੀ ਅਚਾਨਕ ਮੌਤ ਹੋ ਗਈ ਸੀ ਪਰਿਵਾਰ ਨੂੰ ਵਿਛੋੜਾ ਦੇ ਗਏ ਸਨ ਅਤੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਸਨ।

ਉਨਾਂ ਦੀ ਅੰਤਿਮ ਅਰਦਾਸ ਲਈ ਸ੍ਰੀ ਸੁਖਮਣੀ ਸਾਹਿਬ ਜੀ ਦੇ ਪਾਠ ਦੇ ਭੋਗ 31 ਦਸੰਬਰ 2024 ਦਿਨ ਮੰਗਲਵਾਰ ਨੂੰ ਪਾਏ ਜਾਣਗੇਂ! ਉਪਰੰਤ ਅੰਤਿਮ ਅਰਦਾਸ 12 ਵਜੇ ਤੋਂ 01 ਵਜੇ ਤੱਕ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਰਵਿਦਾਸ ਜੀ ਪਿੰਡ ਰਹੀਮ ਪੁਰ ਜਿਲ੍ਹਾ ਜਲੰਧਰ ਵਿਖੇ ਹੋਵੇਗੀ।












