Monday, October 26, 2026
Home Chandigarh ਪੰਜਾਬ ਦੇ ਸਕੂਲਾਂ ਵਿੱਚ ਵਧੀਆ ਛੁੱਟੀਆਂ

ਪੰਜਾਬ ਦੇ ਸਕੂਲਾਂ ਵਿੱਚ ਵਧੀਆ ਛੁੱਟੀਆਂ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਦੇ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ 31 ਦਸੰਬਰ ਤੱਕ ਸਨ। ਪਰ ਹੁਣ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਵਿੱਚ ਵਾਧਾ ਕਰ ਦਿੱਤਾ ਗਿਆ ਹੈ।

Advertisements

ਦੱਸਿਆ ਜਾ ਰਿਹਾ ਹੈ ਕਿ ਵੱਧ ਰਹੀ ਠੰਢ ਨੂੰ ਦੇਖਦੇ ਹੋਏ ਪੰਜਾਬ ਦੇ ਸਕੂਲਾਂ ਵਿੱਚ 31 ਦਸੰਬਰ ਤੋਂ ਲੈ ਕੇ 7 ਜਨਵਰੀ ਤੱਕ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ। ਹੁਣ ਸਕੂਲ 8 ਜਨਵਰੀ ਦਿਨ ਬੁੱਧਵਾਰ ਨੂੰ ਖੁੱਲ੍ਹਣਗੇ।

LEAVE A REPLY

Please enter your comment!
Please enter your name here