Tuesday, October 13, 2026
Home Chandigarh ਚੰਡੀਗੜ੍ਹ ਦੇ ਸੈਕਟਰ 17 ਵਿੱਚ ਡਿੱਗੀਆ ਪੁਰਾਣੀ ਇਮਾਰਤ ਦਾ ਇੱਕ ਹਿੱਸਾ, ਜਾਨੀ...

ਚੰਡੀਗੜ੍ਹ ਦੇ ਸੈਕਟਰ 17 ਵਿੱਚ ਡਿੱਗੀਆ ਪੁਰਾਣੀ ਇਮਾਰਤ ਦਾ ਇੱਕ ਹਿੱਸਾ, ਜਾਨੀ ਨੁਕਸਾਨ ਤੋਂ ਰਿਹਾ ਬਚਾਅ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਚੰਡੀਗੜ੍ਹ ਦੇ ਸੈਕਟਰ 17 ਵਿੱਚ ਪੁਰਾਣੀ ਇਮਾਰਤ ਦਾ ਇੱਕ ਹਿੱਸਾ ਡਿੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਚੰਡੀਗੜ੍ਹ ਦੇ ਸੈਕਟਰ 17 ਵਿੱਚ ਕਾਫੀ ਲੰਬੇ ਸਮੇਂ ਤੋਂ ਇਮਾਰਤ ਖਾਲੀ ਪਈ ਹੋਈ ਸੀ ਤੇ ਅਚਾਨਕ ਇਮਾਰਤ ਦਾ ਇੱਕ ਹਿੱਸਾ ਡਿੱਗ ਗਿਆ।

Advertisements

ਹਾਦਸੇ ਦੌਰਾਨ ਕਿਸੇ ਵੀ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ ਤੇ ਇਮਾਰਤ ਵੱਲ ਆਉਣ ਵਾਲੇ ਸਾਰੇ ਰਸਤੇ ਪੁਲਿਸ ਨੇ ਬੰਦ ਕਰ ਦਿੱਤੇ ਹਨ। 

LEAVE A REPLY

Please enter your comment!
Please enter your name here