Wednesday, October 14, 2026
Home Chandigarh 14 ਜਨਵਰੀ ਨੂੰ ਛੁੱਟੀ ਦਾ ਐਲਾਨ

14 ਜਨਵਰੀ ਨੂੰ ਛੁੱਟੀ ਦਾ ਐਲਾਨ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਮਾਘੀ ਮੇਲੇ ਦੇ ਮੱਦੇਨਜ਼ਰ ਪੰਜਾਬ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ 14 ਜਨਵਰੀ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਤੇ ਵਿਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਰਹੇਗੀ।

Advertisements

ਦੱਸਿਆ ਜਾ ਰਿਹਾ ਹੈ ਕਿ ਇਹ ਛੁੱਟੀ ਸਿਰਫ ਸ੍ਰੀ ਮੁਕਤਸਰ ਸਾਹਿਬ ਵਿੱਚ ਹੀ ਲਾਗੂ ਹੋਵੇਗੀ। ਪੰਜਾਬ ਸਰਕਾਰ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਇਸ ਸਬੰਧੀ ਜਾਣਕਾਰੀ ਨੋਟੀਫਿਕੇਸ਼ਨ ਜਾਰੀ ਕੀਤੀ ਹੈ।

LEAVE A REPLY

Please enter your comment!
Please enter your name here