Sunday, October 18, 2026
Home Latest ਫਿਰੋਜ਼ਪੁਰ ਛਾਉਣੀ ‘ਚ ਨਮਕ ਨਾਲ ਭਰਿਆ ਟਰੱਕ ਪਲਟਿਆ, 1 ਦੀ ਮੌਤ

ਫਿਰੋਜ਼ਪੁਰ ਛਾਉਣੀ ‘ਚ ਨਮਕ ਨਾਲ ਭਰਿਆ ਟਰੱਕ ਪਲਟਿਆ, 1 ਦੀ ਮੌਤ

ਫਿਰੋਜ਼ਪੁਰ (ਦ ਸਟੈਲਰ ਨਿਊਜ਼)। ਫਿਰੋਜ਼ਪੁਰ ਛਾਉਣੀ ਵਿੱਚ ਨਮਕ ਨਾਲ ਭਰਿਆ ਟਰਾਲਾ ਪਲਟਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਸੌਰਭ ਸ਼ਰਮਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਫਿਰੋਜ਼ਪੁਰ-ਲੁਧਿਆਣਾ ਹਾਈਵੇਅ ਤੇ ਸਾਰਾਗੜ੍ਹੀ ਚੌਕ ਨਜ਼ਦੀਕ ਅਚਾਨਕ ਨਮਕ ਨਾਲ ਭਰਿਆ ਟਰਾਲਾ ਪਲਟ ਗਿਆ।

Advertisements

ਟਰਾਲਾ ਪਲਟਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here