Tuesday, October 20, 2026
Home Latest ਡਿਪਟੀ ਕਮਿਸ਼ਨਰ ਨੇ 17 ਜਨਵਰੀ ਨੂੰ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ ਅਧੀਨ ਜ਼ਿਲ੍ਹੇ ਵਿੱਚ...

ਡਿਪਟੀ ਕਮਿਸ਼ਨਰ ਨੇ 17 ਜਨਵਰੀ ਨੂੰ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ ਅਧੀਨ ਜ਼ਿਲ੍ਹੇ ਵਿੱਚ ਕੀਤਾ ਛੁੱਟੀ ਦਾ ਐਲਾਨ

ਮਾਲੇਰਕੋਟਲਾ (ਦ ਸਟੈਲਰ ਨਿਊਜ਼)। ਸਰਵ ਪ੍ਰਥਮ ਕੂਕਾ ਅੰਦੋਲਨ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਸਤਿਕਾਰ ਵੱਜੋਂ ਡਿਪਟੀ ਕਮਿਸ਼ਨਰ  ਡਾ.ਪੱਲਵੀ ਨੇ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਦੇ ਤਹਿਤ ਮਿਤੀ 17 ਜਨਵਰੀ 2025 ਦਿਨ ਸੁਕਰਵਾਰ ਨੂੰ ਜ਼ਿਲ੍ਹਾ ਮਾਲੇਰਕੋਟਲਾ ਦੇ ਸਰਕਾਰੀ, ਅਰਧ ਸਰਕਾਰੀ ਦਫ਼ਤਰਾਂ, ਪ੍ਰਾਈਵੇਟ ਸਕੂਲਾਂ, ਵਿੱਦਿਅਕ ਅਦਾਰਿਆਂ, ਯੂਨੀਵਰਸਿਟੀ, ਕਾਲਜ, ਬੈਂਕਾਂ ਆਦਿ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ ਤਾਂ ਜੋ ਲੋਕ ਇਸ ਸਮਾਰੋਹ ਵਿੱਚ ਭਾਗ ਲੈ ਸਕਣ।

Advertisements

ਡਿਪਟੀ ਕਮਿਸ਼ਨਰ ਡਾ. ਪੱਲਵੀ ਕਿਹਾ ਕਿ  ਇਹ ਹੁਕਮ ਵਿੱਦਿਅਕ ਅਦਾਰਿਆਂ, ਯੂਨੀਵਰਸਿਟੀਆਂ,ਬੋਰਡਾਂ,ਸਕੂਲਾਂ ਆਦਿ ਜਿਨ੍ਹਾਂ ਵਿੱਚ ਪ੍ਰੀਖਿਆਵਾਂ ਚੱਲ ਰਹੀਆਂ ਹਨ ‘ਤੇ ਲਾਗੂ ਨਹੀਂ ਹੋਣਗੇ।

LEAVE A REPLY

Please enter your comment!
Please enter your name here