Wednesday, October 14, 2026
Home Crime ਪਿੰਡ ਜੈਂਤੀਪੁਰ ‘ਚ ਸ਼ਰਾਬ ਕਾਰੋਬਾਰੀ ਦੇ ਘਰ ਗ੍ਰਨੇਡ ਹਮਲਾ, ਘਟਨਾ CCTV ‘ਚ...

ਪਿੰਡ ਜੈਂਤੀਪੁਰ ‘ਚ ਸ਼ਰਾਬ ਕਾਰੋਬਾਰੀ ਦੇ ਘਰ ਗ੍ਰਨੇਡ ਹਮਲਾ, ਘਟਨਾ CCTV ‘ਚ ਕੈਦ

ਬਟਾਲਾ (ਦ ਸਟੈਲਰ ਨਿਊਜ਼)। ਬਟਾਲਾ ਦੇ ਜੈਂਤੀਪੁਰ ਵਿਚ ਇਕ ਸ਼ਰਾਬ ਕਾਰੋਬਾਰੀ ਅਮਨਦੀਪ ਸਿੰਘ ਜੈਂਤੀਪੁਰੀਆ ਦੇ ਘਰ ਉੱਤੇ ਹਮਲਾ ਹੋਇਆ। ਇਸ ਦੌਰਾਨ ਕਿਹਾ ਜਾ ਰਿਹਾ ਹੈ ਕਿ ਸ਼ਰਾਬ ਕਾਰੋਬਾਰੀ ਦੇ ਘਰ ਉੱਤੇ ਹਮਲੇ ਦੌਰਾਨ ਜ਼ੋਰਦਾਰ ਧਮਾਕਾ ਹੋਇਆ। ਸ਼ਰਾਬ ਕਾਰੋਬਾਰੀ ਅਮਨਦੀਪ ਦੇ ਕਾਂਗਰਸ ਨਾਲ ਕਰੀਬੀ ਸਬੰਧ ਦੱਸੇ ਜਾ ਰਹੇ ਹਨ।

Advertisements

ਇਸ ਦੌਰਾਨ ਮੌਕੇ ਦੀ ਸੀਸੀਟੀਵੀ ਵੀਡੀਓਵੀ ਸਾਹਮਣੇ ਆਈ ਹੈ, ਜਿਸ ਵਿਚ ਘਟਨਾ ਦੌਰਾਨ ਦੋ ਵਿਅਕਤੀ ਮੋਟਰਸਾਈਕਲ ਉੱਤੇ ਸਵਾਰ ਨਜ਼ਰੀ ਆ ਰਹੇ ਹਨ ਤੇ ਇਸ ਦੌਰਾਨ ਉਹ ਅਮਨਦੀਪ ਦੇ ਘਰ ਉੱਤੇ ਕੋਈ ਚੀਜ਼ ਸੁੱਟਦੇ ਦਿਖ ਰਹੇ ਹਨ। ਘਟਨਾ ਤੋਂ ਬਾਅਦ ਪੁਲਿਸ ਮੌਕੇ ਉੱਤੇ ਪਹੁੰਚ ਗਈ ਤੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

LEAVE A REPLY

Please enter your comment!
Please enter your name here