Tuesday, October 20, 2026
Home Chandigarh ਦਿੱਲੀ ‘ਚ ਆਯੁਸ਼ਮਾਨ ਭਾਰਤ ‘ਤੇ ਸੁਪਰੀਮ ਕੋਰਟ ਦੀ ਰੋਕ, ਕੇਂਦਰ ਨੂੰ ਨੋਟਿਸ...

ਦਿੱਲੀ ‘ਚ ਆਯੁਸ਼ਮਾਨ ਭਾਰਤ ‘ਤੇ ਸੁਪਰੀਮ ਕੋਰਟ ਦੀ ਰੋਕ, ਕੇਂਦਰ ਨੂੰ ਨੋਟਿਸ ਜਾਰੀ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਸੁਪਰੀਮ ਕੋਰਟ ਦੇ ਹੁਕਮਾਂ ਦੇ ਬਾਵਜੂਦ ਤਿੰਨ ਨਗਰ ਕੌਂਸਲਾਂ ਦੀਆਂ ਚੋਣਾਂ ਨਾ ਕਰਵਾਉਣ ਦੇ ਮਾਮਲੇ ਵਿੱਚ ਰਾਜ ਚੋਣ ਕਮਿਸ਼ਨਰ ਨੇ ਪੰਜਾਬ-ਹਰਿਆਣਾ ਹਾਈਕੋਰਟ ਨੂੰ ਦੱਸਿਆ ਕਿ ਇਨ੍ਹਾਂ ਤਿੰਨਾਂ ਨਗਰ ਕੌਂਸਲਾਂ ਦੀਆਂ ਚੋਣਾਂ 10 ਮਾਰਚ ਤੱਕ ਕਰਵਾਈਆਂ ਜਾਣਗੀਆਂ। ਹਾਈ ਕੋਰਟ ਨੇ ਕਿਹਾ ਕਿ ਇਹ ਸੁਪਰੀਮ ਕੋਰਟ ਦੇ ਹੁਕਮਾਂ ਦੀ ਸਿੱਧੀ ਉਲੰਘਣਾ ਹੈ, ਕਿਉਂਕਿ ਨਵੰਬਰ ਵਿੱਚ ਸੁਪਰੀਮ ਕੋਰਟ ਨੇ ਸਰਕਾਰ ਨੂੰ 10 ਹਫ਼ਤਿਆਂ ਦੇ ਅੰਦਰ ਚੋਣਾਂ ਕਰਵਾਉਣ ਦਾ ਹੁਕਮ ਦਿੱਤਾ ਸੀ। ਹਾਈਕੋਰਟ ਨੇ ਕਿਹਾ, ਜੇਕਰ ਪਟੀਸ਼ਨਰ ਚਾਹੇ ਤਾਂ ਉਹ ਇਸ ਵਿਰੁੱਧ ਮਾਣਹਾਨੀ ਪਟੀਸ਼ਨ ਦਾਇਰ ਕਰ ਸਕਦਾ ਹੈ।

Advertisements

LEAVE A REPLY

Please enter your comment!
Please enter your name here