
ਦਿੱਲੀ (ਦ ਸਟੈਲਰ ਨਿਊਜ਼)। ਪੰਜਾਬ ਦੇ 3 ਖਿਡਾਰੀਆਂ ਨੂੰ ਰਾਸ਼ਟਰਪਤੀ ਭਵਰ ਵਿੱਖੇ ਰਾਸ਼ਟਰਪਤੀ ਦ੍ਰੋਪਤੀ ਮੁਰਮੂ ਨੇ ਐਵਾਰਡਾਂ ਨਾਲ ਸਨਮਾਨਿਤ ਕੀਤਾ ਹੈ। ਹਾਕੀ ਦੇ ਸਰਪੰਚ ਤੇ ਕਪਤਾਨ ਹਰਮਨਪ੍ਰੀਤ ਸਿੰਘ, ਜਿੰਨ੍ਹਾਂ ਨੂੰ ਖੇਡ ਰਤਨ ਐਵਾਰਡ ਮਿਲਿਆ ਹੈ। ਉਨ੍ਹਾਂ ਤੋਂ ਇਲਾਵਾ ਅੰਮ੍ਰਿਤਸਰ ਦੇ ਜਰਮਨਜੀਤ ਸਿੰਘ ਅਤੇ ਜਲੰਧਰ ਦੇ ਸੁਖਜੀਤ ਸਿੰਘ ਨੂੰ ਭਾਰਤ ਸਰਕਾਰ ਵੱਲੋਂ ਅਰਜੁਨ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ।
Advertisements













