Sunday, October 25, 2026
Home Chandigarh 3 ਫਰਵਰੀ ਨੂੰ ਸਰਕਾਰੀ ਛੁੱਟੀ ਦਾ ਐਲਾਨ

3 ਫਰਵਰੀ ਨੂੰ ਸਰਕਾਰੀ ਛੁੱਟੀ ਦਾ ਐਲਾਨ

ਚੰਡੀਗੜ੍ਹ (ਦ ਸਟੈਲਰ ਨਿਊਜ਼)। 3 ਫਰਵਰੀ ਨੂੰ ਬਸੰਤ ਪੰਚਮੀ ਦੇ ਤਿਉਹਾਰ ਦੇ ਮੌਕੇ ਤੇ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸਕੂਲ, ਕਾਲੇਜ ਅਤੇ ਸਰਕਾਰੀ ਅਦਾਰੇ ਬੰਦ ਰਹਿਣਗੇ।

Advertisements

LEAVE A REPLY

Please enter your comment!
Please enter your name here