Sunday, November 1, 2026
Home Latest ਦਿਲ ਦਾ ਦੌਰਾ ਪੈਣ ਕਾਰਨ ਕਿਸਾਨ ਦੀ ਸ਼ੰਭੂ ਸਰਹੱਦ ਤੇ ਹੋਈ ਮੌਤ

ਦਿਲ ਦਾ ਦੌਰਾ ਪੈਣ ਕਾਰਨ ਕਿਸਾਨ ਦੀ ਸ਼ੰਭੂ ਸਰਹੱਦ ਤੇ ਹੋਈ ਮੌਤ

ਹਰਿਆਣਾ (ਦ ਸਟੈਲਰ ਨਿਊਜ਼)। ਹਰਿਆਣਾ ਦੀ ਸ਼ੰਭੂ ਸਰਹੱਦ ਤੇ ਚੱਲ ਰਹੇ ਕਿਸਾਨਾਂ ਦੇ ਧਰਨੇ ਦੌਰਾਨ ਇੱਕ ਹੋਰ ਕਿਸਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਕਿਸਾਨ ਦੀ ਪਹਿਚਾਣ ਪ੍ਰਗਟ ਸਿੰਘ ਵਾਸੀ ਪਿੰਡ ਕੱਕੜ ਅੰਮ੍ਰਿਤਸਰ ਵਜੋਂ ਹੋਈ ਹੈ।

Advertisements

ਦੱਸਿਆ ਜਾ ਰਿਹਾ ਹੈ ਕਿ ਕਿਸਾਨ ਪ੍ਰਗਟ ਹਰਿਆਣਾ ਦੇ ਸ਼ੰਭੂ ਤੇ ਖਨੌਰੀ ਸਰਹੱਦ ਤੇ ਚੱਲ ਰਹੇ ਕਿਸਾਨ ਅੰਦੋਲਨ-2 ਵਿੱਚ ਸ਼ਾਮਲ ਸੀ ਤੇ ਉੱਥੇ ਉਸਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਪ੍ਰਗਟ ਦੀ ਮੌਤ ਦੀ ਖਬਰ ਸੁਣ ਕੇ ਕਿਸਾਨਾਂ ਵਿੱਚ ਭਾਰੀ ਰੋਸ਼ ਦੇਖਣ ਨੂੰ ਮਿਲਿਆ ਹੈ।

LEAVE A REPLY

Please enter your comment!
Please enter your name here