
ਚੰਡੀਗੜ੍ਹ (ਦ ਸਟੈਲਰ ਨਿਊਜ਼)। ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਦੀ ਕੋਠੀ ਤੇ ਆਈਟੀ ਨੇ ਛਾਪਾ ਮਾਰਿਆ ਹੈ। ਚੰਡੀਗੜ੍ਹ ਸੈਕਟਰ 4 ਸਥਿਤ ਰਾਣਾ ਗੁਰਜੀਤ ਦੇ ਘਰ ਆਈਟੀ ਵੱਲੋਂ ਤਲਾਸ਼ੀ ਲਈ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਆਈਟੀ ਦੀ ਟੀਮ ਸਵੇਰ ਤੋਂ ਹੀ ਕੋਠੀ ਦੇ ਅੰਦਰ ਮੌਜੂਦ ਹੈ। ਹਾਲਾਂਕਿ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਕਿਸ ਮਾਮਲੇ ਵਿੱਚ ਇਹ ਕਾਰਵਾਈ ਕੀਤੀ ਗਈ ਹੈ।
Advertisements











