Tuesday, October 27, 2026
Home Latest ਮੰਤਰੀ ਰਵਨੀਤ ਬਿੱਟੂ ਦੇ ਪੀਏ ਨੂੰ ਪੁਲਿਸ ਨੇ ਹਿਰਾਸਤ ’ਚ ਲਿਆ

ਮੰਤਰੀ ਰਵਨੀਤ ਬਿੱਟੂ ਦੇ ਪੀਏ ਨੂੰ ਪੁਲਿਸ ਨੇ ਹਿਰਾਸਤ ’ਚ ਲਿਆ

ਪਟਿਆਲਾ (ਦ ਸਟੈਲਰ ਨਿਊਜ਼)। ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਦੇ ਇੱਕ ਹੋਰ ਕਰੀਬੀ ਨੂੰ ਪੁਲਿਸ ਵੱਲੋਂ ਹਿਰਾਸਤ ਵਿੱਚ ਲਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਰਾਜੇਸ਼ ਅੱਤਰੀ ਵੱਲੋਂ ਜਾਤੀ ਸੂਚਕ ਸ਼ਬਦਾਂ ਦਾ ਇਸਤੇਮਾਲ ਕੀਤਾ ਗਿਆ ਸੀ ਇਸ ਕਾਰਨ ਪੁਲਿਸ ਨੇ ਰਾਜੇਸ਼ ਅੱਤਰੀ ਨੂੰ ਹਿਰਾਸਤ ਵਿਚ ਲਿਆ ਗਿਆ ਹੈ।

Advertisements

ਜਾਣਕਾਰੀ ਮੁਤਾਬਕ ਰਾਜੇਸ਼ ਅੱਤਰੀ ਰਵਨੀਤ ਬਿੱਟੂ ਦਾ ਕਰੀਬੀ ਹੈ ਅਤੇ ਉਹ ਰਵਨੀਤ ਬਿੱਟੂ ਦਾ ਪੀਏ ਵੀ ਦੱਸਿਆ ਜਾ ਰਿਹਾ ਹੈ। 

LEAVE A REPLY

Please enter your comment!
Please enter your name here