Saturday, October 17, 2026
Home Latest ਕੈਨੇਡਾ ਵਿੱਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜ਼ਵਾਨ ਦੀ ਹੋਈ ਮੌਤ

ਕੈਨੇਡਾ ਵਿੱਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜ਼ਵਾਨ ਦੀ ਹੋਈ ਮੌਤ

ਸੰਗਰੂਰ (ਦ ਸਟੈਲਰ ਨਿਊਜ਼)। ਸੰਗਰੂਰ ਦੇ ਨੌਜ਼ਵਾਨ ਦੀ ਕੈਨੇਡਾ ਦੇ ਸੜਕ ਹਾਦਸੇ ਦੌਰਾਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਦਵਿੰਦਰ ਸਿੰਘ ਉਮਰ 21 ਸਾਲਾਂ ਵਾਸੀ ਸੰਗਰੂਰ ਦੇ ਪਿੰਡ ਖੇੜੀ ਖੁਰਦ ਵਜੋਂ ਹੋਈ ਹੈ।

Advertisements

ਦੱਸਿਆ ਜਾ ਰਿਹਾ ਹੈ ਕਿ ਦਵਿੰਦਰ ਪਿਛਲੇ ਸਾਲ ਹੀ ਪੜ੍ਹਾਈ ਕਰਨ ਲਈ ਕੈਨੇਡਾ ਗਿਆ ਸੀ ਤੇ ਉਹ ਬੀਤੇ ਦਿਨ ਘਰ ਦਾ ਕੋਈ ਸਾਮਾਨ ਲੈਣ ਲਈ ਗਿਆ ਸੀ ਤੇ ਅਚਾਨਕ ਰਸਤੇ ਵਿੱਚ ਉਸਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਦਵਿੰਦਰ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰ ਮੈਬਰਾਂ ਵਿੱਚ ਸੋਂਗ ਦੀ ਲਹਿਰ ਪੈਦਾ ਹੋ ਗਈ।

LEAVE A REPLY

Please enter your comment!
Please enter your name here