Sunday, October 11, 2026
Home Latest ਘਰੇਲੂ ਝਗੜ੍ਹੇ ਨੂੰ ਲੈ ਕੇ ਪਿਓ ਨੇ ਪੁੱਤ ਨੂੰ ਮਾਰੀ ਗੋਲੀ, ਮੌਤ

ਘਰੇਲੂ ਝਗੜ੍ਹੇ ਨੂੰ ਲੈ ਕੇ ਪਿਓ ਨੇ ਪੁੱਤ ਨੂੰ ਮਾਰੀ ਗੋਲੀ, ਮੌਤ

ਬਠਿੰਡਾ (ਦ ਸਟੈਲਰ ਨਿਊਜ਼)। ਬਠਿੰਡਾ ਪਿੰਡ ਚੱਕ ਰੁਲਦਾ ਸਿੰਘ ਵਾਲਾ ਵਿੱਚ ਇੱਕ ਪਿਤਾ ਵੱਲੋਂ ਆਪਣੇ ਹੀ ਪੁੱਤਰ ਦੀ ਗੋਲੀ ਮਾਰ ਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਅਰਸ਼ਦੀਪ ਸਿੰਘ ਉਮਰ 35 ਸਾਲਾ ਵਜੋਂ ਹੋਈ ਹੈ।

Advertisements

ਦੱਸਿਆ ਜਾ ਰਿਹਾ ਹੈ ਕਿ ਅਰਸ਼ ਤੇ ਉਸਦੇ ਪਿਤਾ ਦਾ ਝਗੜਾ ਹੋ ਗਿਆ ਜਿਸ ਕਾਰਨ ਉਸਦੇ ਪਿਤਾ ਸੁਖਵਿੰਦਰ ਨੇ ਗੁੱਸੇ ਵਿੱਚ ਆ ਕੇ ਲਾਇਸੈਂਸੀ ਬੰਦੂਕ ਨਾਲ ਗੋਲੀ ਮਾਰ ਦਿੱਤੀ ਤੇ ਅਰਸ਼ ਗੰਭੀਰ ਰੂਪ ਵਿੱਚ ਜ਼ਮਖੀ ਹੋ ਗਿਆ ਉਸਨੂੰ ਜ਼ਖਮੀ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ ਜਿੱਥੇ ਕਿ ਇਲਾਜ਼ ਦੌਰਾਨ ਉਸਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਮਾਮਲਾ ਦਰਜ਼ ਕਰ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here