Wednesday, October 7, 2026
Home Latest ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪ੍ਰੀਖਿਆ ਕੇਂਦਰਾਂ ਸਬੰਧੀ ਨਿਰਦੇਸ਼ ਜਾਰੀ

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪ੍ਰੀਖਿਆ ਕੇਂਦਰਾਂ ਸਬੰਧੀ ਨਿਰਦੇਸ਼ ਜਾਰੀ

The Stellar News Logo

ਪਟਿਆਲਾ (ਦ ਸਟੈਲਰ ਨਿਊਜ਼)। ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਫਰਵਰੀ/ਮਾਰਚ 2025 ਦੀਆਂ ਸਲਾਨਾ ਪ੍ਰੀਖਿਆਵਾਂ ਮਿਤੀ 21 ਫਰਵਰੀ 2025 ਤੋਂ 4 ਅਪ੍ਰੈਲ 2025 ਤੱਕ ਬੋਰਡ ਵੱਲੋਂ ਸਥਾਪਿਤ ਕੀਤੇ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਦਫ਼ਾ 163 ਬੀ.ਐਨ.ਐਸ. ਲਗਾਈ ਹੈ।

Advertisements

ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ ਵੱਲੋਂ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਫਰਵਰੀ/ਮਾਰਚ 2025 ਦੀਆਂ ਸਲਾਨਾ ਪ੍ਰੀਖਿਆਵਾਂ (ਸਮੇਤ ਓਪਨ ਸਕੂਲ) 4 ਅਪ੍ਰੈਲ ਤੱਕ ਸਵੇਰੇ ਸਮਾਂ 10:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਬੋਰਡ ਵੱਲੋਂ ਸਥਾਪਿਤ ਕੀਤੇ ਪ੍ਰੀਖਿਆ ਕੇਂਦਰਾਂ ਵਿੱਚ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਪ੍ਰੀਖਿਆਵਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਹਿਤ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਦਫ਼ਾ 163 ਬੀ.ਐਨ.ਐਸ ਲਗਾਈ ਜਾਂਦੀ ਹੈ, ਜਿਸ ਤਹਿਤ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਤਰ ਹੋਣ ‘ਤੇ ਪਾਬੰਦੀ ਲਗਾਈ ਜਾਂਦੀ ਹੈ

LEAVE A REPLY

Please enter your comment!
Please enter your name here