Tuesday, October 13, 2026
Home Latest ਸੱਜਣ ਚੀਮਾ ਬਣੇ ਇੰਪਰੂਵਮੈਂਟ ਟਰੱਸਟ ਕਪੂਰਥਲਾ ਦੇ ਚੇਅਰਮੈਨ 

ਸੱਜਣ ਚੀਮਾ ਬਣੇ ਇੰਪਰੂਵਮੈਂਟ ਟਰੱਸਟ ਕਪੂਰਥਲਾ ਦੇ ਚੇਅਰਮੈਨ 

ਕਪੂਰਥਲਾ (ਦ ਸਟੈਲਰ ਨਿਊਜ਼), ਗੌਰਵ ਮੜੀਆ। ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਜਿੱਥੇ ਵੱਡੇ ਪੱਧਰ ਤੇ ਪ੍ਰਸ਼ਾਸਨਿਕ ਫੇਰ ਬਦਲ ਕੀਤਾ ਜਾ ਰਿਹਾ ਹੈ ਉੱਥੇ ਸਰਕਾਰ ਵਲੋਂ ਪੂਰੇ ਪੰਜਾਬ ਦੇ  ਇੰਪਰੂਵਮੈਂਟ ਟਰੱਸਟਾਂ ਦੇ ਚੇਅਰਮੈਨ ਵੀ ਬਦਲ ਦਿੱਤੇ ਗਏ ਹਨ।

Advertisements

ਪੰਜਾਬ ਸਰਕਾਰ ਵੱਲੋਂ ਆਮ ਆਦਮੀ ਪਾਰਟੀ ਦੇ ਸੁਲਤਾਨਪੁਰ ਲੋਧੀ ਤੋਂ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਨੂੰ ਵੱਡੀ ਜ਼ਿੰਮੇਵਾਰੀ ਦਿੰਦੇ ਹੋਏ ਜ਼ਿਲ੍ਹਾ ਕਪੂਰਥਲਾ ਵਿਖੇ ਇੰਪਰੂਵਮੈਂਟ ਟਰੱਸਟ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਜਿਕਰਯੋਗ ਹੈ ਕਿ ਇਸ ਤੋਂ ਪਹਿਲਾ ਗੁਰਪਾਲ ਸਿੰਘ ਇੰਡੀਅਨ ਕਪੂਰਥਲਾ ਇੰਪਰੂਵਮੈਂਟ ਟਰੱਸਟ ਦੇ  ਚੇਅਰਮੈਨ ਸਨ। 

LEAVE A REPLY

Please enter your comment!
Please enter your name here