Monday, October 19, 2026
Home Chandigarh ਪੰਜਾਬ ਸਰਕਾਰ ਨੇ 43 ਅਧਿਕਾਰੀਆਂ ਦਾ ਕੀਤਾ ਫੇਰਬਦਲ

ਪੰਜਾਬ ਸਰਕਾਰ ਨੇ 43 ਅਧਿਕਾਰੀਆਂ ਦਾ ਕੀਤਾ ਫੇਰਬਦਲ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵੱਲੋਂ ਲਗਾਤਾਰ ਤਬਾਦਲੇ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਨੇ ਪ੍ਰਸੋਨਲ ਵਿਭਾਗ ਵਿੱਚ 43 ਅਧਿਕਾਰੀਆਂ ਦਾ  ਫੇਰਬਦਲ ਕੀਤਾ ਗਿਆ ਹੈ।  ਜਿਨ੍ਹਾਂ ਦੀ ਪੰਜਾਬ ਸਰਕਾਰ ਵੱਲੋਂ ਸੂਚੀ ਵੀ ਜਾਰੀ ਕੀਤੀ ਗਈ ਹੈ। ਕ੍ਰਿਸ਼ਨ ਕੁਮਾਰ, ਆਈਏਐਸ 01.04.2025 ਨੂੰ ਪ੍ਰਮੁੱਖ ਸਕੱਤਰ, ਵਿੱਤ ਦਾ ਪੂਰਾ ਚਾਰਜ ਸੰਭਾਲਣਗੇ। ਉਸ ਸਮੇਂ ਤੱਕ, ਉਹ ਬਜਟ ਤਿਆਰ ਕਰਨ ਦੀ ਪ੍ਰਕਿਰਿਆ ਨਾਲ ਸੰਪਰਕ ਵਿੱਚ ਰਹਿਣ ਲਈ ਵਿੱਤ ਵਿਭਾਗ ਨਾਲ ਜੁੜੇ ਰਹਿਣਗੇ। ਇਨ੍ਹਾਂ ਤੋਂ ਇਲਾਵਾ ਕਈ ਹੋਰ ਅਧਿਕਾਰੀਆਂ ਦਾ ਵੀ ਫੇਰਬਦਲ ਕੀਤਾ ਗਿਆ ਹੈ।

Advertisements

LEAVE A REPLY

Please enter your comment!
Please enter your name here