Tuesday, October 20, 2026
Home Crime NIA ਅਦਾਲਤ ਨੇ 6 ਨੂੰ ਉਮਰਕੈਦ ਅਤੇ 3 ਨੂੰ 10-10 ਸਾਲ ਦੀ...

NIA ਅਦਾਲਤ ਨੇ 6 ਨੂੰ ਉਮਰਕੈਦ ਅਤੇ 3 ਨੂੰ 10-10 ਸਾਲ ਦੀ ਸੁਣਾਈ ਸਜ਼ਾ

ਮੋਹਾਲੀ (ਦ ਸਟੈਲਰ ਨਿਊਜ਼)। ਮੋਹਾਲੀ ਦੀ ਵਿਸ਼ੇਸ਼ ਐਨਆਈਏ ਅਦਾਲਤ ਨੇ ਪਾਕਿਸਤਾਨ ਤੋਂ ਡਰੋਨ ਰਾਹੀਂ ਅਸਲਾ ਅਤੇ ਗੋਲਾ ਬਾਰੂਦ ਮੰਗਵਾਉਣ ਅਤੇ ਦੇਸ਼ ਵਿਰੋਧੀ ਗਤੀਵਿਧੀਆਂ ਦੇ ਮਾਮਲੇ ਵਿਚ 6 ਆਰੋਪੀਆਂ ਨੂੰ ਉਮਰ ਕੈਦ ਅਤੇ 3 ਆਰੋਪੀਆਂ ਨੂੰ ਦਸ-ਦਸ ਸਾਲ ਕੈਦ ਦੀ ਸਜ਼ਾ ਸੁਣਾਈ ਹੈ।

Advertisements

ਅਦਾਲਤ ਨੇ ਨਿਹੰਗ ਮਾਨ ਸਿੰਘ, ਬਾਬਾ ਬਲਬੀਰ ਸਿੰਘ, ਬਾਬਾ ਬਲਵੰਤ ਸਿੰਘ, ਬਾਬਾ ਹਰਭਜਨ ਸਿੰਘ, ਆਕਾਸ਼ਦੀਪ ਸਿੰਘ ਅਤੇ ਬੱਬਰ ਗੁਰਮੀਤ ਸਿੰਘ ਬੱਗਾ ਜਰਮਨੀ ਦੇ ਭਰਾ ਗੁਰਦੇਵ ਸਿੰਘ ਨੂੰ ਉਮਰ ਕੈਦ ਅਤੇ ਨਾਲ ਹੀ ਸਾਜਨਦੀਪ ਸਿੰਘ, ਰੋਮਨਦੀਪ ਸਿੰਘ ਅਤੇ ਸ਼ੁਭਦੀਪ ਸਿੰਘ ਨੂੰ 10-10 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ।

LEAVE A REPLY

Please enter your comment!
Please enter your name here