Monday, October 19, 2026
Home Latest ਗੁਜਰਾਤ ‘ਚ 3.2 ਤੀਬਰਤਾ ਨਾਲ ਕੰਬੀ ਧਰਤੀ

ਗੁਜਰਾਤ ‘ਚ 3.2 ਤੀਬਰਤਾ ਨਾਲ ਕੰਬੀ ਧਰਤੀ

ਗੁਜਰਾਤ (ਦ ਸਟੈਲਰ ਨਿਊਜ਼)। ਗੁਜਰਾਤ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।ਸਰਕਾਰ ਦੀ ਵੈੱਬਸਾਈਟ ਇੰਸਟੀਚਿਊਟ ਆਫ ਸਿਸਮਲੋਜੀਕਲ ਰਿਸਰਚ ਮੁਤਾਬਕ ਇਹ ਭੂਚਾਲ ਅੱਜ ਸਵੇਰੇ 10.12 ਵਜੇ ਗੁਜਰਾਤ ਦੇ ਸੌਰਾਸ਼ਟਰ ਵਿੱਚ ਆਇਆ।

Advertisements

ਰਿਕਟਰ ਪੈਮਾਨੇ ਉਤੇ ਇਸ ਭੂਚਾਲ ਦੀ ਤੀਬਰਤਾ 3.2 ਮਾਪੀ ਗਈ ਹੈ। ਇਸ ਭੂਚਾਲ ਵਿੱਚ ਕਿਸੇ ਤਰ੍ਹਾਂ ਦੇ ਕੋਈ ਜਾਨੀ ਜਾਂ ਮਾਲੀ ਨੁਕਸਾਨ ਦੀ ਸੂਚਨਾ ਨਹੀਂ ਮਿਲੀ ਹੈ।

LEAVE A REPLY

Please enter your comment!
Please enter your name here