Saturday, October 31, 2026
Home Chandigarh ਪੰਜਾਬ ਸਰਕਾਰ ਵੱਲੋਂ IAS ਅਤੇ PCS ਦੇ ਤਬਾਦਲੇ

ਪੰਜਾਬ ਸਰਕਾਰ ਵੱਲੋਂ IAS ਅਤੇ PCS ਦੇ ਤਬਾਦਲੇ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਦੇ ਤਬਾਦਲਿਆਂ ਦਾ ਦੌਰ ਲਗਾਤਾਰ ਜਾਰੀ ਹੈ। ਪੰਜਾਬ ਸਰਕਾਰ ਨੇ ਕੁਝ ਜਿਲ੍ਹਿਆਂ ਦੇ ਡੀਸੀ ਦੇ ਤਬਾਦਲੇ ਕੀਤੇ ਗਏ ਹਨ। ਲੁਧਿਆਣਾ ਦੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦਾ ਤਬਾਦਲਾ ਕਰ ਦਿੱਤਾ ਹੈ ਅਤੇ ਉਨ੍ਹਾਂ ਦੀ ਥਾਂ ‘ਤੇ ਹਿਮਾਂਸ਼ੂ ਜੈਨ ਨੂੰ ਲੁਧਿਆਣਾ ਦਾ ਨਵਾਂ ਡਿਪਟੀ ਕਮਿਸ਼ਨਰ ਲਗਾਇਆ ਗਿਆ ਹੈ।

Advertisements

ਹਿਮਾਂਸ਼ੂ ਜੈਨ ਇਸ ਤੋਂ ਪਹਿਲਾਂ ਰੂਪਨਗਰ ਦੇ ਡਿਪਟੀ ਕਮਿਸ਼ਨਰ ਦਾ ਚਾਰਜ ਸੰਭਾਲ ਰਹੇ ਸਨ। ਰੂਪਨਗਰ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਦਾ ਵੀ ਤਬਾਦਲਾ ਕਰ ਦਿੱਤਾ ਗਿਆ ਹੈ। ਜਤਿੰਦਰ ਜੋਰਵਾਲ ਨੂੰ ਫਿਲਹਾਲ ਕੋਈ ਚਾਰਜ ਨਹੀਂ ਦਿੱਤਾ ਗਿਆ ਹੈ ਅਤੇ ਇਸ ਤਬਾਦਲੇ ਦੀ ਸੂਚੀ ਵਿੱਚ ਤਿੰਨ ਹੋਰ ਆਈਐਸ ਸਮੇਤ ਇੱਕ ਪੀਸੀਐਸ ਅਧਿਕਾਰੀ ਦਾ ਨਾਮ ਸ਼ਾਮਲ ਹੈ।

LEAVE A REPLY

Please enter your comment!
Please enter your name here