Saturday, October 24, 2026
Home Latest ਯਸ਼ਪਾਲ ਚੌਹਾਨ ਨੂੰ ਸਵਰਨਕਾਰ ਸੰਘ ਨੇ ਚੇਅਰਮੈਨ ਬਣਨ ਤੇ ਦਿੱਤੀਆਂ ਮੁਬਾਰਕਾਂ

ਯਸ਼ਪਾਲ ਚੌਹਾਨ ਨੂੰ ਸਵਰਨਕਾਰ ਸੰਘ ਨੇ ਚੇਅਰਮੈਨ ਬਣਨ ਤੇ ਦਿੱਤੀਆਂ ਮੁਬਾਰਕਾਂ

ਰੂਪਨਗਰ (ਦ ਸਟੈਲਰ ਨਿਊਜ਼), ਰਿਪੋਰਟ-ਧਰੂਵ ਨਾਰੰਗ। ਅਖਿਲ ਭਾਰਤੀਆ ਸਵਰਨਕਾਰ ਸੰਘ ਦੇ ਰਾਸ਼ਟਰੀ ਪ੍ਰਧਾਨ ਅਤੇ ਸਟੇਟ ਸਵਰਨਕਾਰ ਸੰਘ ਪੰਜਾਬ ਦੇ ਪ੍ਰਧਾਨ ਯਸ਼ਪਾਲ ਚੌਹਾਨ ਨੂੰ ਪੰਜਾਬ ਸਰਕਾਰ ਵੱਲੋਂ ਨਗਰ ਸੁਧਾਰ ਟਰੱਸਟ ਬਟਾਲਾ ਦਾ ਚੇਅਰਮੈਨ ਨਿਯੁਕਤ ਕਰਨ ਤੇ ਸਵਰਨਕਾਰ ਸੰਘ ਰੋਪੜ ਵੱਲੋਂ ਬਟਾਲਾ ਪਹੁੰਚ ਕੇ ਮੁਬਾਰਕਾਂ ਦਿੱਤੀਆਂ ਗਈਆਂ।

Advertisements

ਇਸ ਮੌਕੇ ਸਵਰਨਕਾਰ ਸੰਘ ਰੋਪੜ ਦੇ ਤਹਿਸੀਲ ਪ੍ਰਧਾਨ ਅਤੇ ਨਗਰ ਕੌਂਸਲ ਰੋਪੜ ਦੇ ਪ੍ਰਧਾਨ ਸੰਜੇ ਵਰਮਾ ਬੇਲੇ ਵਾਲੇ, ਅਖਿਲ ਭਾਰਤੀਆ ਸਵਰਨਕਾਰ ਸੰਘ ਦੇ ਰਾਸ਼ਟਰੀ ਸੈਕਟਰੀ ਅਤੇ ਪੰਜਾਬ ਸਵਰਨਕਾਰ ਸੰਘ ਦੇ ਸੈਕਟਰੀ ਅਸ਼ੋਕ ਕੁਮਾਰ ਦਾਰਾ, ਦਵਿੰਦਰ ਵਰਮਾ, ਜੀਤ ਰਾਮ,ਬੰਟੀ ਕੰਡਾ, ਦਲਜੀਤ ਮੌਜੂਦ ਸਨ।

LEAVE A REPLY

Please enter your comment!
Please enter your name here