Sunday, October 18, 2026
Home Chandigarh ਪੰਜਾਬ ਸਰਕਾਰ ਵੱਲੋਂ 2 IPS ਅਧਿਕਾਰੀਆਂ ਦੇ ਤਬਾਦਲੇ

ਪੰਜਾਬ ਸਰਕਾਰ ਵੱਲੋਂ 2 IPS ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਤਲਾਦਲਿਆਂ ਦਾ ਦੌਰ ਲਗਾਤਾਰ ਜਾਰੀ ਹੈ। ਪੰਜਾਬ ਦੇ 2 IPS ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਵਿਜੀਲੈਂਸ ਬਿਊਰੋ ਨੂੰ ਨਵਾਂ ਮੁਖੀ ਮਿਲਿਆ ਹੈ।

Advertisements

ਚੰਡੀਗੜ੍ਹ ਨੂੰ ਵਿਜੀਲੈਂਸ ਬਿਊਰੋ, ਦੇ ਮੁਖੀ ਵਜੋਂ ਨਿਯੁਕਤ ਕੀਤਾ ਗਿਆ ਸੀ। ਹੁਣ ਉਨ੍ਹਾਂ ਦਾ ਵੀ ਤਬਾਦਲਾ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੀ ਥਾਂ ‘ਤੇ ਸੁਰਿੰਦਰ ਪਾਲ ਸਿੰਘ ਨੂੰ ਏਡੀਜੀਪੀ/ਲਾਅ ਐਂਡ ਆਰਡਰ ਪੰਜਾਬ, ਚੰਡੀਗੜ੍ਹ ਨਿਯੁਕਤ ਕੀਤਾ ਗਿਆ ਹੈ।

LEAVE A REPLY

Please enter your comment!
Please enter your name here