Thursday, October 29, 2026
Home Chandigarh ਪੰਜਾਬ ‘ਚ ਸਕੂਲਾਂ ਦਾ ਬਦਲਿਆ ਸਮਾਂ

ਪੰਜਾਬ ‘ਚ ਸਕੂਲਾਂ ਦਾ ਬਦਲਿਆ ਸਮਾਂ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵੱਲੋਂ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਸਰਕਾਰ ਵੱਲੋਂ ਇਹ ਫ਼ੈਸਲਾ ਮੌਸਮੀ ਤਬਦੀਲੀ ਨੂੰ ਦੇਖਦਿਆਂ ਲਿਆ ਗਿਆ ਹੈ। 1 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੇ ਨਵੇਂ ਵਿੱਦਿਅਕ ਸੈਸ਼ਨ ਨਾਲ ਸਕੂਲਾਂ ਦਾ ਸਮਾਂ ਵੀ ਬਦਲ ਜਾਵੇਗਾ।

Advertisements

ਸਾਰੇ ਪ੍ਰਾਇਮਰੀ, ਮਿਡਲ, ਹਾਈ ਸਕੂਲ ਅਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਖੁੱਲ੍ਹਣਗੇ। ਇਹ ਫੈਸਲਾ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਲਿਆ ਗਿਆ ਹੈ ਅਤੇ ਇਹ ਹੁਕਮ 30 ਸਤੰਬਰ ਤੱਕ ਲਾਗੂ ਰਹਿਣਗੇ।

LEAVE A REPLY

Please enter your comment!
Please enter your name here