Monday, November 2, 2026
Home Chandigarh ਰਾਜ ਗਾਇਕ ਹੰਸਰਾਜ ਹੰਸ ਦੀ ਪਤਨੀ ਰੇਸ਼ਮ ਦਾ ਹੋਇਆ ਦੇਹਾਂਤ

ਰਾਜ ਗਾਇਕ ਹੰਸਰਾਜ ਹੰਸ ਦੀ ਪਤਨੀ ਰੇਸ਼ਮ ਦਾ ਹੋਇਆ ਦੇਹਾਂਤ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਮਸ਼ਹੂਰ ਸੂਫੀ ਗਾਇਕ ਹੰਸਰਾਜ ਹੰਸ ਦੀ ਪਤਨੀ ਰੇਸ਼ਮ ਦਾ ਦੇਹਾਂਤ ਹੋ ਗਿਆ ਹੈ।

Advertisements

ਜਾਣਕਾਰੀ ਮੁਤਾਬਿਕ ਰੇਸ਼ਮ ਕਾਫ਼ੀ ਸਮੇਂ ਤੋਂ ਬਿਮਾਰ ਸੀ ਤੇ ਉਸਦਾ ਇਲਾਜ਼ ਟੈਗੋਰ ਹਸਪਤਾਲ, ਜਲੰਧਰ ਵਿਖੇ ਚੱਲ ਰਿਹਾ ਸੀ ਤੇ ਅਚਾਨਕ ਉਸਦੀ ਇਲਾਜ਼ ਦੌਰਾਨ ਜਿਆਦਾ ਸਿਹਤ ਖਰਾਬ ਹੋ ਗਈ ਤੇ ਉਸਦੀ ਮੌਤ ਹੋ ਗਈ। ਰੇਸ਼ਮ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰਕ ਮੈਬਰਾਂ ਵਿੱਚ ਸੋਗ ਦੀ ਲਹਿਰ ਪੈਦਾ ਹੋ ਗਈ।

LEAVE A REPLY

Please enter your comment!
Please enter your name here