Tuesday, October 13, 2026
Home Chandigarh ਪੰਜਾਬ ਸਰਕਾਰ ਵੱਲੋਂ ਪੁਲਿਸ ਵਿਭਾਗ ‘ਚ ਵੱਡੇ ਪੱਧਰ ਤੇ ਫੇਰਬਦਲ

ਪੰਜਾਬ ਸਰਕਾਰ ਵੱਲੋਂ ਪੁਲਿਸ ਵਿਭਾਗ ‘ਚ ਵੱਡੇ ਪੱਧਰ ਤੇ ਫੇਰਬਦਲ

transfers-punjab

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵੱਲੋਂ ਪੰਜਾਬ ਪੁਲਿਸ ਪ੍ਰਸ਼ਾਸ਼ਨ ਵਿੱਚ ਤਬਾਦਲੇ ਕੀਤੇ ਗਏ ਹਨ। ਗ੍ਰਹਿ ਵਿਭਾਗ ਨੇ 97 ਆਈਪੀਐੱਸ ਅਧਿਕਾਰੀਆਂ ਦਾ ਫੇਰਬਦਲ ਕੀਤਾ ਹੈ, ਜਿਨ੍ਹਾਂ ਵਿੱਚ ਜ਼ਿਆਦਾ ਬਦਲੀਆਂ ਐੱਸਪੀਜ਼ ਦੀਆਂ ਹਨ। ਇਨ੍ਹਾਂ ਵਿੱਚ ਤਿੰਨ ਆਈਪੀਐਸ ਅਫਸਰ ਅਤੇ 94 ਪੀਪੀਐਸ ਅਫਸਰ ਸ਼ਾਮਲ ਹਨ। ਹੁਕਮਾਂ ਵਿੱਚ ਆਈਜੀ ਤੋਂ ਲੈ ਕੇ ਐਸਪੀ ਰੈਂਕ ਦੇ ਅਧਿਕਾਰੀਆਂ ਦੇ ਟਰਾਂਸਫਰ ਕੀਤੇ ਹਨ। ਇਨ੍ਹਾਂ ਵਿਚ AIG, DCP, ASP, ADCP ਰੈਂਕ ਦੇ ਅਫ਼ਸਰ ਵੀ ਸ਼ਾਮਲ ਹਨ। ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਮੁਤਾਬਕ ਹੇਠਾਂ ਲਿਖੇ ਅਫ਼ਸਰਾਂ ਦੀ ਬਦਲੀ ਕੀਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਇਨ੍ਹਾਂ ਦੀ ਸੂਚੀ ਵੀ ਜਾਰੀ ਕੀਤੀ ਹੈ।

Advertisements

LEAVE A REPLY

Please enter your comment!
Please enter your name here