Friday, October 9, 2026
Home Chandigarh 8 ਅਪ੍ਰੈਲ ਨੂੰ ਸਰਕਾਰੀ ਛੁੱਟੀ ਦਾ ਐਲਾਨ

8 ਅਪ੍ਰੈਲ ਨੂੰ ਸਰਕਾਰੀ ਛੁੱਟੀ ਦਾ ਐਲਾਨ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਨੇ ਪੰਜਾਬ ਵਿੱਚ 8 ਅਪ੍ਰੈਲ ਨੂੰ ਸ਼੍ਰੀ ਗੁਰੂ ਨਾਭਾ ਦਾਸ ਜੀ ਦਾ ਜਨਮ ਦਿਹਾੜਾ ਮੌਕੇ ਤੇ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

Advertisements

ਇਸ ਕਾਰਨ ਸੂਬੇ ਭਰ ਦੇ ਸਕੂਲਾਂ, ਕਾਲਜਾਂ, ਵਿਦਿਅਕ ਸੰਸਥਾਵਾਂ ਅਤੇ ਹੋਰ ਸੰਸਥਾਵਾਂ ਵਿੱਚ ਛੁੱਟੀ ਰਹੇਗੀ। ਰਾਜ ਸਰਕਾਰ ਨੇ ਇਸ ਦਿਨ ਨੂੰ ਸਾਲ 2025 ਲਈ ਸਰਕਾਰੀ ਛੁੱਟੀਆਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਹੈ।

LEAVE A REPLY

Please enter your comment!
Please enter your name here