Tuesday, October 27, 2026
Home Latest ਢਾਈ ਸਾਲ ਪਹਿਲਾਂ ਦੁਬਈ ਗਏ ਨੌਜ਼ਵਾਨ ਦੀ ਭੇਦਭਰੇ ਹਲਾਤਾਂ ਵਿੱਚ ਹੋਈ ਮੌਤ

ਢਾਈ ਸਾਲ ਪਹਿਲਾਂ ਦੁਬਈ ਗਏ ਨੌਜ਼ਵਾਨ ਦੀ ਭੇਦਭਰੇ ਹਲਾਤਾਂ ਵਿੱਚ ਹੋਈ ਮੌਤ

ਮਲੋਟ (ਦ ਸਟੈਲਰ ਨਿਊਜ਼)। ਮਲੋਟ ਦੇ ਨੋਜ਼ਵਾਨ ਦੀ ਦੁਬਈ ਵਿੱਚ ਮੌਤ ਹੋਣਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਜਸ਼ਨਪ੍ਰੀਤ ਸਿੰਘ ਉਮਰ 23 ਸਾਲਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਜਸ਼ਨ ਕਰੀਬ ਢਾਈ ਸਾਲ ਪਹਿਲਾਂ ਰੋਜ਼ਗਾਰ ਦੀ ਤਲਾਸ਼ ਵਿੱਚ ਦੁਬਈ ਗਿਆ ਸੀ ਤੇ ਬੀਤੇ ਦਿਨ ਅਚਾਨਕ ਉਸਦੀ ਭੇਤਭਰੇ ਹਲਾਤਾਂ ਵਿੱਚ ਉਸਦੀ ਮੌਤ ਹੋ ਗਈ।

Advertisements

ਜਸ਼ਨ ਦੀ ਮੌਤ ਦੀ ਖਬਰ ਸੁਣਕੇ ਪਰਿਵਾਰਕ ਮੈਬਰਾਂ ਵਿੱਚ ਸੋਂਗ ਦੀ ਲਹਿਰ ਪੈਦਾ ਹੋ ਗਈ। ਫਿਲਹਾਲ ਮੌਤ ਦੇ ਕਾਰਨਾਂ ਦਾ ਹਾਲੇ ਤੱਕ ਕੁੱਝ ਪਤਾ ਨਹੀਂ ਲੱਗ ਸਕਿਆ ਹੈ।

LEAVE A REPLY

Please enter your comment!
Please enter your name here