Friday, October 23, 2026
Home Chandigarh SGPC ਦੇ ਖਜਾਨਚੀ ਨੇ ਨਹਿਰ ਵਿੱਚ ਛਾਲ ਮਾਰੀ, ਭਾਲ ਜਾਰੀ

SGPC ਦੇ ਖਜਾਨਚੀ ਨੇ ਨਹਿਰ ਵਿੱਚ ਛਾਲ ਮਾਰੀ, ਭਾਲ ਜਾਰੀ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਖਜਾਨਚੀ ਵੱਲੋਂ ਨਹਿਰ ਵਿੱਚ ਛਾਲ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਤਰਸੇਮ ਸਿੰਘ ਵਾਸੀ ਤਰਨਤਾਰਨ ਵਜੋਂ ਹੋਈ ਹੈ। ਜਾਣਕਾਰੀ ਦਿੰਦੇ ਧਰਮ ਪ੍ਰਚਾਰ ਕਮੇਟੀ ਦੇ ਸੁਪਰਡੈਂਟ ਮਲਕੀਤ ਨੇ ਦੱਸਿਆ ਕਿ ਤਰਸੇਮ ਮਾਨਸਿਕ ਤੌਰ ਪ੍ਰੇਸ਼ਾਨ ਰਹਿੰਦੇ ਸਨ।

Advertisements

ਇਸ ਕਾਰਨ ਉਹਨਾਂ ਨੇ ਸੁਲਤਾਨਵਿੰਡ ਦੀ ਅੱਪਰ ਦੁਆਬ ਨਹਿਰ ਪੁੱਲ ਕੋਟ ਮਿੱਤ ਸਿੰਘ ਵਿੱਚ ਛਾਲ ਮਾਰ ਦਿੱਤੀ। ਘਟਨਾ ਦੀ ਸੂਚਨਾ ਮਿਲਣ ਤੇ ਗੋਤਾਖੋਰਾਂ ਨੇ ਭਾਲ ਸ਼ੁਰੂ ਕਰ ਦਿੱਤੀ ਤੇ ਪੁਲਿਸ ਵੱਲੋਂ ਕਾਰਵਾਈ ਦਿੱਤੀ ਜਾ ਰਹੀ ਹੈ, ਨਹਿਰ ਦਾ ਪਾਣੀ ਵੀ ਰੋਕ  ਦਿੱਤਾ ਗਿਆ ਹੈ।

LEAVE A REPLY

Please enter your comment!
Please enter your name here