Thursday, October 8, 2026
Home Chandigarh ਅਕਾਲੀ ਦਲ ਦੇ ਸੀਨੀਅਰ ਆਗੂ ਰਣਧੀਰ ਚੀਮਾ ਦਾ ਹੋਇਆ ਦੇਹਾਂਤ

ਅਕਾਲੀ ਦਲ ਦੇ ਸੀਨੀਅਰ ਆਗੂ ਰਣਧੀਰ ਚੀਮਾ ਦਾ ਹੋਇਆ ਦੇਹਾਂਤ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਦੇ ਸਾਬਕਾ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਰਣਧੀਰ ਸਿੰਘ ਚੀਮਾ ਦਾ 97 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਰਣਧੀਰ ਚੀਮਾ ਲੰਬੇ ਸਮੇਂ  ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਕਰੀਮਪੁਰਾ ਵਿੱਚ ਕੀਤਾ ਜਾਵੇਗਾ।

Advertisements

ਰਣਧੀਰ ਸਿੰਘ ਚੀਮਾ ਨੇ ਬਾਦਲ ਸਰਕਾਰ ਵਿੱਚ ਲੋਕ ਨਿਰਮਾਣ ਮੰਤਰੀ ਵਜੋਂ ਸੇਵਾ ਨਿਭਾਈ। ਚੀਮਾ 1965 ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ  ਦੇ ਮੈਂਬਰ ਸਨ। ਉਨ੍ਹਾਂ ਦਾ ਜੱਦੀ ਪਿੰਡ ਕਰੀਮਪੁਰਾ ਬੱਸੀ ਪਠਾਣਾ ਵਿਧਾਨ ਸਭਾ ਹਲਕੇ ਵਿੱਚ ਸਥਿਤ ਹੈ।

LEAVE A REPLY

Please enter your comment!
Please enter your name here