
ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵੱਲੋਂ ਟਰਾਂਸਪੋਰਟ ਵਿਭਾਗ ਵਿੱਚ ਹਾਜ਼ਰੀ ਦੇ ਨਿਯਮਾਂ ਵਿੱਚ ਬਦਲਾਅ ਕੀਤਾ ਗਿਆ ਹੈ। ਹੁਣ ਟਰਾਂਸਪੋਰਟ ਵਿਭਾਗ ਦੇ ਕਰਮਚਾਰੀਆਂ ਦੀ M Seva App ਰਾਹੀਂ ਦਫ਼ਤਰਾਂ ਵਿੱਚ ਹਾਜ਼ਰੀ ਲੱਗੇਗੀ।
Advertisements

ਹਜ਼ਾਰੀ ਸਵੇਰੇ 9 ਵਜੇ ਤੋਂ ਇੱਕ ਮਿੰਟ ਪਹਿਲਾਂ ਅਤੇ ਸ਼ਾਮ 5 ਵਜੇ ਤੋਂ 1 ਮਿੰਟ ਬਾਅਦ ਲਗਾਉਣੀ ਹੋਵੇਗੀ। ਹੁਣ ਟਰਾਂਸਪੋਰਟ ਵਿਭਾਗ ਦੇ ਸਾਰੇ ਕਰਮਚਾਰੀਆਂ ਨੂੰ ਸਮੇਂ ਸਿਰ ਦਫ਼ਤਰ ਆਉਣਾ ਪਵੇਗਾ, ਨਹੀਂ ਤਾਂ ਉਨ੍ਹਾਂ ਦੀ ਤਨਖਾਹ ਕੱਟੀ ਜਾਵੇਗੀ।












