Tuesday, October 13, 2026
Home Latest ਧਾਰ ਵਿੱਚ ਪੀਵੀਸੀ ਪਾਈਪ ਬਣਾਉਣ ਵਾਲੀ ਫ਼ੈਕਟਰੀ ਵਿੱਚ ਲੱਗੀ ਅੱਗ

ਧਾਰ ਵਿੱਚ ਪੀਵੀਸੀ ਪਾਈਪ ਬਣਾਉਣ ਵਾਲੀ ਫ਼ੈਕਟਰੀ ਵਿੱਚ ਲੱਗੀ ਅੱਗ

ਮੱਧ ਪ੍ਰਦੇਸ਼ (ਦ ਸਟੈਲਰ ਨਿਊਜ਼)। ਮੱਧ ਪ੍ਰਦੇਸ਼ ਦੇ ਧਾਰ ਜ਼ਿਲ੍ਹੇ ਵਿੱਚ ਇੱਕ ਪੀਵੀਸੀ ਪਾਈਪ ਬਣਾਉਣ ਵਾਲੀ ਫ਼ੈਕਟਰੀ ਵਿੱਚ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਧਾਰ ਵਿੱਚ ਇੱਕ ਪੀਵੀਸੀ ਪਾਈਪ ਬਣਾਉਣ ਵਾਲੀ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਅਜੇ ਤੱਕ ਅੱਗ ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Advertisements

ਅੱਗ ਬੁਝਾਊ ਅਮਲੇ ਨੂੰ ਨਿਰਵਿਘਨ ਪਾਣੀ ਦੀ ਸਪਲਾਈ ਪ੍ਰਦਾਨ ਕਰਨ ਲਈ 15 ਟੈਂਕਰ ਤਾਇਨਾਤ ਕੀਤੇ ਗਏ ਹਨ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਕੁੱਝ ਪਤਾ ਨਹੀਂ ਲੱਗ ਸਕਿਆ ਹੈ।

LEAVE A REPLY

Please enter your comment!
Please enter your name here