Monday, October 19, 2026
Home Hoshiarpur ਨਾਇਬ ਤਹਿਸੀਲਦਾਰ ਰਾਕੇਸ਼ ਅਗਰਵਾਲ ਨੇ ਸੰਭਾਲਿਆ ਹੁਸ਼ਿਆਰਪੁਰ ਤਹਿਸੀਲ ਦਾ ਚਾਰਜ

ਨਾਇਬ ਤਹਿਸੀਲਦਾਰ ਰਾਕੇਸ਼ ਅਗਰਵਾਲ ਨੇ ਸੰਭਾਲਿਆ ਹੁਸ਼ਿਆਰਪੁਰ ਤਹਿਸੀਲ ਦਾ ਚਾਰਜ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਹੁਸ਼ਿਆਰਪੁਰ ਬੀਤੇ ਦਿਨੀ ਤਹਿਸੀਲ ਗੜ੍ਹਸ਼ੰਕਰ ਤੋਂ ਬਦਲ ਕੇ ਆਏ ਨਾਇਬ ਤਹਿਸੀਲਦਾਰ ਰਾਕੇਸ਼ ਅਗਰਵਾਲ ਨੇ ਹੁਸ਼ਿਆਰਪੁਰ ਤਹਿਸੀਲ ਵਿਖੇ ਚਾਰਜ ਲਿਆ। ਸੰਖੇਪ ਮੁਲਾਕਾਤ ਦੌਰਾਨ ਉਹਨਾਂ ਦੱਸਿਆ ਕਿ ਮਹਿਕਮਾ ਮਾਲ ਨਾਲ ਸਬੰਧਤ ਕਿਸੇ ਵੀ ਕੰਮ ਲਈ ਕਿਸੇ ਨੂੰ ਵੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਰਜਿਸਟਰੀ ਕਰਾਉਣ ਵਕਤ ਸਹੀ ਦਸਤਾਵੇਜਾਂ ਦੀ ਵਰਤੋਂ ਕੀਤੀ ਜਾਵੇ।

Advertisements

ਅਣ-ਅਧਿਕਾਰਤ ਕਲੋਨੀਆ ਦੀਆਂ ਰਜਿਸਟਰੀਆਂ ਬੰਦ ਹਨ। ਫਿਰ ਵੀ ਜੇਕਰ ਕਿਸੇ ਨੂੰ ਕੰਮ ਪ੍ਰਤੀ ਕੋਈ ਮੁਸ਼ਕਲ ਪੇਸ਼ ਆਉਂਦੀ ਹੈ ਬੇਝਿਜਕ ਉਹਨਾਂ ਨਾਲ ਦਫਤਰ ਵਿੱਚ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here