Monday, October 19, 2026
Home Chandigarh 29 ਅਪ੍ਰੈਲ ਨੂੰ ਸਰਕਾਰੀ ਛੁੱਟੀ ਦਾ ਐਲਾਨ

29 ਅਪ੍ਰੈਲ ਨੂੰ ਸਰਕਾਰੀ ਛੁੱਟੀ ਦਾ ਐਲਾਨ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਵਿੱਚ 29 ਅਪ੍ਰੈਲ ਦੀ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ ਮਨਾਇਆ ਜਾਵੇਗਾ।

Advertisements

ਇਸ ਦਿਨ ਸੂਬੇ ਦੇ ਸਾਰੇ ਸਕੂਲ, ਕਾਲਜ ਅਤੇ ਸਰਕਾਰੀ ਵਿਭਾਗ ਵਿੱਚ ਛੁੱਟੀ ਰਹੇਗੀ।

LEAVE A REPLY

Please enter your comment!
Please enter your name here