Wednesday, October 21, 2026
Home Chandigarh ਹਾਈਕੋਰਟ ਨੇ ਪ੍ਰਤਾਪ ਬਾਜਵਾ ਦੀ ਗ੍ਰਿਫ਼ਤਾਰੀ ਤੇ ਲਗਾਈ ਰੋਕ

ਹਾਈਕੋਰਟ ਨੇ ਪ੍ਰਤਾਪ ਬਾਜਵਾ ਦੀ ਗ੍ਰਿਫ਼ਤਾਰੀ ਤੇ ਲਗਾਈ ਰੋਕ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਗ੍ਰਿਫ਼ਤਾਰੀ ਤੇ ਰੋਕ ਜਾਰੀ ਰੱਖਣ ਤੇ ਹਾਈਕੋਰਟ ਨੇ ਹੁਕਮ ਦਿੱਤਾ ਹੈ। ਹਾਈਕੋਰਟ ਨੇ ਇਹ ਵੀ ਆਦੇਸ਼ ਦਿੱਤਾ ਕਿ ਜੇ ਭਵਿੱਖ ਵਿਚ ਬਾਜਵਾ ਨੂੰ ਗ੍ਰਿਫ਼ਤਾਰ ਕਰਨ ਦੀ ਲੋੜ ਪੈਂਦੀ ਹੈ, ਤਾਂ ਪਹਿਲਾਂ ਕੋਰਟ ਨੂੰ ਸੂਚਿਤ ਕਰਨਾ ਜ਼ਰੂਰੀ ਹੋਵੇਗਾ।

Advertisements

ਹਾਲਾਂਕਿ ਸਰਕਾਰ ਨੇ ਅਦਾਲਤ ਵਿਚ ਕਿਹਾ ਕਿ ਬਾਜਵਾ ਨੂੰ ਗ੍ਰਿਫ਼ਤਾਰ ਕਰਨ ਦਾ ਕੋਈ ਇਰਾਦਾ ਨਹੀਂ ਹੈ। ਹੁਣ ਮਾਮਲੇ ਉਤੇ ਅਗਲੀ ਸੁਣਵਾਈ 7 ਮਈ ਨੂੰ ਹੋਵੇਗੀ।

LEAVE A REPLY

Please enter your comment!
Please enter your name here