Saturday, October 17, 2026
Home Chandigarh 7 IAS ਅਤੇ PCS ਅਧਿਕਾਰੀਆਂ ਦੇ ਹੋਏ ਤਬਾਦਲੇ

7 IAS ਅਤੇ PCS ਅਧਿਕਾਰੀਆਂ ਦੇ ਹੋਏ ਤਬਾਦਲੇ

transfers-punjab

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਦੇ ਫੇਰਬਦਲ ਦਾ ਦੌਰ ਲਗਾਤਾਰ ਜਾਰੀ ਹੈ। ਇਸ ਤਹਿਤ 7 ਆਈਏਐਸ ਅਤੇ ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਇਨ੍ਹਾਂ ਦੀ ਸੂਚੀ ਵੀ ਜਾਰੀ ਕੀਤੀ ਗਈ ਹੈ।

Advertisements

LEAVE A REPLY

Please enter your comment!
Please enter your name here